ਸ੍ਰੀ ਗੁਰੂ ਨਾਨਕ ਦੇਵ ਜੀ ਨੇ ਕਿੰਨੀਆਂ ਉਦਾਸੀਆਂ ਕੀਤੀਆਂ?
ਸ੍ਰੀ ਗੁਰੂ ਨਾਨਕ ਦੇਵ ਜੀ ਦੀ ਬਾਣੀ ਦੇ ਕਿੰਨੇ ਬੰਦ ਹਨ?
ਮੱਲ ਅਖਾੜੇ ਦੀ ਪ੍ਰੰਪਰਾ ਕਿਸ ਗੁਰੂ ਸਾਹਿਬ ਜੀ ਦੁਆਰਾ ਸ਼ੁਰੂ ਕੀਤੀ ਗਈ?
ਗੁਰਮੁਖੀ ਲਿਪੀ ਦੀ ਖੋਜ ਕਿਸ ਗੁਰੂ ਸਾਹਿਬ ਜੀ ਨੇ ਕੀਤੀ?
ਸ੍ਰੀ ਗੁਰੂ ਨਾਨਕ ਦੇਵ ਜੀ ਨੇ ਕਿਸ ਦੇ ਮੋਦੀਖਾਨੇ ਵਿੱਚ ਨੌਕਰੀ ਕੀਤੀ?
ਮੰਜੀ ਪ੍ਰਥਾ ਕਿਸ ਗੁਰੂ ਸਾਹਿਬ ਜੀ ਦੁਆਰਾ ਸ਼ੁਰੂ ਕੀਤੀ ਗਈ?
ਸ੍ਰੀ ਗੁਰੂ ਨਾਨਕ ਦੇਵ ਜੀ ਨੇ ਕਿਹੜੀ ਵਾਰ ਦੀ ਰਚਨਾ ਕੀਤੀ?
ਅੰਮ੍ਰਿਤਸਰ ਸ਼ਹਿਰ ਕਿਸ ਗੁਰੂ ਸਾਹਿਬ ਜੀ ਨੇ ਵਸਾਇਆ?
ਸ੍ਰੀ ਗੁਰੂ ਨਾਨਕ ਦੇਵ ਜੀ ਦੁਆਰਾ ਰਚਿਤ ਬਾਰਾਂਮਾਹ ਕਿਸ ਰਾਗ ਵਿੱਚ ਰਚਿਤ ਹੈ?