ਸ੍ਰੀ ਗੁਰੂ ਨਾਨਕ ਦੇਵ ਜੀ ਦੀ ਕਿਹੜੀ ਬਾਣੀ ਚੰਨ ਦੀਆਂ ਤਰੀਕਾਂ ਨਾਲ ਸੰਬੰਧਿਤ ਹੈ?
ਮਸੰਦ ਪ੍ਰਥਾ ਕਿਸ ਗੁਰੂ ਸਾਹਿਬ ਜੀ ਦੁਆਰਾ ਸ਼ੁਰੂ ਕੀਤੀ ਗਈ?
ਕਰਤਾਰਪੁਰ ਸਾਹਿਬ ਸ਼ਹਿਰ ਦੀ ਸਥਾਪਨਾ ਕਿਸ ਗੁਰੂ ਸਾਹਿਬ ਜੀ ਨੇ ਕੀਤੀ?
ਅੰਮ੍ਰਿਤਸਰ ਸ਼ਹਿਰ ਕਿਸ ਗੁਰੂ ਸਾਹਿਬ ਜੀ ਨੇ ਵਸਾਇਆ?
ਬੰਦੀਛੋੜ ਕਿਸ ਗੁਰੂ ਸਾਹਿਬ ਜੀ ਨੂੰ ਕਿਹਾ ਜਾਂਦਾ ਹੈ?
ਸ੍ਰੀ ਗੁਰੂ ਨਾਨਕ ਦੇਵ ਜੀ ਨੇ ਪੜ੍ਹਾਈ ਕਿਸ ਕੋਲ ਕੀਤੀ?
ਸ੍ਰੀ ਗੁਰੂ ਨਾਨਕ ਦੇਵ ਜੀ ਨੇ ਅਲਾਹੁਣੀਆਂ ਦੇ ਕਿੰਨੇ ਪਦ ਰਚੇ?
ਸ੍ਰੀ ਗੁਰੂ ਨਾਨਕ ਦੇਵ ਜੀ ਨੇ ਕਿਹੜਾ ਸ਼ਹਿਰ ਵਸਾਇਆ?