ਸਾਰੇ ਆਮ ਗਿਆਨ ਦੇ ਸਵਾਲ ਇੱਥੇ ਹਨ
Q. ਅੰਮ੍ਰਿਤਸਰ ਸ਼ਹਿਰ ਕਿਸ ਗੁਰੂ ਸਾਹਿਬ ਜੀ ਨੇ ਵਸਾਇਆ?
Q. ਮਸੰਦ ਪ੍ਰਥਾ ਕਿਸ ਗੁਰੂ ਸਾਹਿਬ ਜੀ ਦੁਆਰਾ ਸ਼ੁਰੂ ਕੀਤੀ ਗਈ?
Q. ਮੱਲ ਅਖਾੜੇ ਦੀ ਪ੍ਰੰਪਰਾ ਕਿਸ ਗੁਰੂ ਸਾਹਿਬ ਜੀ ਦੁਆਰਾ ਸ਼ੁਰੂ ਕੀਤੀ ਗਈ?
Q. ਮੰਜੀ ਪ੍ਰਥਾ ਕਿਸ ਗੁਰੂ ਸਾਹਿਬ ਜੀ ਦੁਆਰਾ ਸ਼ੁਰੂ ਕੀਤੀ ਗਈ?
Q. ਬਾਲਾ ਪ੍ਰੀਤਮ (ਬਾਲਾ ਪੀਰ) ਕਿਸ ਗੁਰੂ ਸਾਹਿਬ ਜੀ ਨੂੰ ਕਿਹਾ ਜਾਂਦਾ ਹੈ?
Q. ਅਕਾਲ ਤਖ਼ਤ ਸਾਹਿਬ ਦੀ ਉਸਾਰੀ ਕਿਸ ਗੁਰੂ ਸਾਹਿਬ ਜੀ ਨੇ ਕਰਵਾਈ?
Q. ਹਿੰਦ ਦੀ ਚਾਦਰ ਕਿਸ ਗੁਰੂ ਸਾਹਿਬ ਜੀ ਨੂੰ ਕਿਹਾ ਜਾਂਦਾ ਹੈ?
Q. ਗੁਰਮੁਖੀ ਲਿਪੀ ਦੀ ਖੋਜ ਕਿਸ ਗੁਰੂ ਸਾਹਿਬ ਜੀ ਨੇ ਕੀਤੀ?
Q. ਖਡੂਰ ਸਾਹਿਬ ਦੀ ਸਥਾਪਨਾ ਕਿਸ ਗੁਰੂ ਸਾਹਿਬ ਜੀ ਨੇ ਕੀਤੀ?
Q. ਗੋਇੰਦਵਾਲ ਸਾਹਿਬ ਸ਼ਹਿਰ ਦੀ ਸਥਾਪਨਾ ਕਿਸ ਗੁਰੂ ਸਾਹਿਬ ਜੀ ਨੇ ਕੀਤੀ?