ਆਮ ਗਿਆਨ MCQs

ਸਾਰੇ ਆਮ ਗਿਆਨ ਦੇ ਸਵਾਲ ਇੱਥੇ ਹਨ

Q. ਮੀਰੀ ਅਤੇ ਪੀਰੀ ਨਾਮ ਦੀਆਂ ਦੋ ਤਲਵਾਰਾਂ ਕਿਸ ਗੁਰੂ ਸਾਹਿਬ ਜੀ ਨੇ ਧਾਰਨ ਕੀਤੀਆਂ?

(A) ਸ੍ਰੀ ਗੁਰੂ ਅਰਜਨ ਦੇਵ ਜੀ
(B) ਸ੍ਰੀ ਗੁਰੂ ਹਰਿਗੋਬਿੰਦ ਜੀ
(C) ਸ੍ਰੀ ਗੁਰੂ ਗੋਬਿੰਦ ਸਿੰਘ ਜੀ
(D) ਸ੍ਰੀ ਗੁਰੂ ਨਾਨਕ ਦੇਵ ਜੀ

Q. ਭਾਈ ਲਹਿਣਾ ਜੀ ਕਿਸ ਗੁਰੂ ਸਾਹਿਬ ਜੀ ਦਾ ਮੁੱਢਲਾ ਨਾਮ ਸੀ?

(A) ਸ੍ਰੀ ਗੁਰੂ ਅੰਗਦ ਦੇਵ ਜੀ
(B) ਸ੍ਰੀ ਗੁਰੂ ਗੋਬਿੰਦ ਸਿੰਘ ਜੀ
(C) ਸ੍ਰੀ ਗੁਰੂ ਰਾਮਦਾਸ ਜੀ
(D) ਸ੍ਰੀ ਗੁਰੂ ਅਰਜਨ ਦੇਵ ਜੀ

Q. ਭਾਈ ਜੇਠਾ ਜੀ ਕਿਸ ਗੁਰੂ ਸਾਹਿਬ ਜੀ ਦਾ ਮੁੱਢਲਾ ਨਾਮ ਸੀ?

(A) ਸ੍ਰੀ ਗੁਰੂ ਅੰਗਦ ਦੇਵ ਜੀ
(B) ਸ੍ਰੀ ਗੁਰੂ ਗੋਬਿੰਦ ਸਿੰਘ ਜੀ
(C) ਸ੍ਰੀ ਗੁਰੂ ਰਾਮਦਾਸ ਜੀ
(D) ਸ੍ਰੀ ਗੁਰੂ ਅਰਜਨ ਦੇਵ ਜੀ

Q. ਸਿੱਖਾਂ ਨੂੰ ਦਸਵੰਧ ਕੱਢਣ ਲਈ ਕਿਸ ਗੁਰੂ ਸਾਹਿਬ ਜੀ ਨੇ ਪ੍ਰੇਰਿਆ?

(A) ਸ੍ਰੀ ਗੁਰੂ ਨਾਨਕ ਦੇਵ ਜੀ
(B) ਸ੍ਰੀ ਗੁਰੂ ਹਰਿ ਰਾਇ ਜੀ
(C) ਸ੍ਰੀ ਗੁਰੂ ਰਾਮਦਾਸ ਜੀ
(D) ਸ੍ਰੀ ਗੁਰੂ ਅਰਜਨ ਦੇਵ ਜੀ

Q. ਲਾਵਾਂ ਦੀ ਰਚਨਾ ਕਿਸ ਗੁਰੂ ਸਾਹਿਬ ਜੀ ਨੇ ਕੀਤੀ?

(A) ਸ੍ਰੀ ਗੁਰੂ ਰਾਮਦਾਸ ਜੀ
(B) ਸ੍ਰੀ ਗੁਰੂ ਗੋਬਿੰਦ ਸਿੰਘ ਜੀ
(C) ਸ੍ਰੀ ਗੁਰੂ ਅਮਰਦਾਸ ਜੀ
(D) ਸ੍ਰੀ ਗੁਰੂ ਨਾਨਕ ਦੇਵ ਜੀ

Q. ਅਨੰਦ ਸਾਹਿਬ ਦੀ ਰਚਨਾ ਕਿਸ ਗੁਰੂ ਸਾਹਿਬ ਜੀ ਨੇ ਕੀਤੀ?

(A) ਸ੍ਰੀ ਗੁਰੂ ਅਰਜਨ ਦੇਵ ਜੀ
(B) ਸ੍ਰੀ ਗੁਰੂ ਨਾਨਕ ਦੇਵ ਜੀ
(C) ਸ੍ਰੀ ਗੁਰੂ ਅਮਰਦਾਸ ਜੀ
(D) ਸ੍ਰੀ ਗੁਰੂ ਰਾਮਦਾਸ ਜੀ

Q. ਅਨੰਦਪੁਰ ਸਾਹਿਬ ਸ਼ਹਿਰ ਕਿਸ ਗੁਰੂ ਸਾਹਿਬ ਜੀ ਨੇ ਵਸਾਇਆ?

(A) ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ
(B) ਸ੍ਰੀ ਗੁਰੂ ਗੋਬਿੰਦ ਸਿੰਘ ਜੀ
(C) ਸ੍ਰੀ ਗੁਰੂ ਹਰਿਗੋਬਿੰਦ ਜੀ
(D) ਸ੍ਰੀ ਗੁਰੂ ਰਾਮਦਾਸ ਜੀ

Q. ਬੰਦੀਛੋੜ ਕਿਸ ਗੁਰੂ ਸਾਹਿਬ ਜੀ ਨੂੰ ਕਿਹਾ ਜਾਂਦਾ ਹੈ?

(A) ਸ੍ਰੀ ਗੁਰੂ ਅੰਗਦ ਦੇਵ ਜੀ
(B) ਸ੍ਰੀ ਗੁਰੂ ਹਰਿਗੋਬਿੰਦ ਜੀ
(C) ਸ੍ਰੀ ਗੁਰੂ ਅਮਰਦਾਸ ਜੀ
(D) ਸ੍ਰੀ ਗੁਰੂ ਅਰਜਨ ਦੇਵ ਜੀ

Q. ਕਰਤਾਰਪੁਰ ਸਾਹਿਬ ਸ਼ਹਿਰ ਦੀ ਸਥਾਪਨਾ ਕਿਸ ਗੁਰੂ ਸਾਹਿਬ ਜੀ ਨੇ ਕੀਤੀ?

(A) ਸ੍ਰੀ ਗੁਰੂ ਨਾਨਕ ਦੇਵ ਜੀ
(B) ਸ੍ਰੀ ਗੁਰੂ ਗੋਬਿੰਦ ਸਿੰਘ ਜੀ
(C) ਸ੍ਰੀ ਗੁਰੂ ਰਾਮਦਾਸ ਜੀ
(D) ਸ੍ਰੀ ਗੁਰੂ ਅਰਜਨ ਦੇਵ ਜੀ

Q. ਕੀਰਤਪੁਰ ਸ਼ਹਿਰ ਕਿਸ ਗੁਰੂ ਸਾਹਿਬ ਜੀ ਨੇ ਵਸਾਇਆ?

(A) ਸ੍ਰੀ ਗੁਰੂ ਅੰਗਦ ਦੇਵ ਜੀ
(B) ਸ੍ਰੀ ਗੁਰੂ ਹਰਿਗੋਬਿੰਦ ਜੀ
(C) ਸ੍ਰੀ ਗੁਰੂ ਅਮਰਦਾਸ ਜੀ
(D) ਸ੍ਰੀ ਗੁਰੂ ਅਰਜਨ ਦੇਵ ਜੀ