ਸ੍ਰੀ ਗੁਰੂ ਨਾਨਕ ਦੇਵ ਜੀ ਨੇ ਕਿਸ ਬਾਣੀ ਦੀ ਰਚਨਾ ਕੀਤੀ?
ਮੀਰੀ ਅਤੇ ਪੀਰੀ ਨਾਮ ਦੀਆਂ ਦੋ ਤਲਵਾਰਾਂ ਕਿਸ ਗੁਰੂ ਸਾਹਿਬ ਜੀ ਨੇ ਧਾਰਨ ਕੀਤੀਆਂ?
ਲਾਵਾਂ ਦੀ ਰਚਨਾ ਕਿਸ ਗੁਰੂ ਸਾਹਿਬ ਜੀ ਨੇ ਕੀਤੀ?
ਭਾਈ ਲਹਿਣਾ ਜੀ ਕਿਸ ਗੁਰੂ ਸਾਹਿਬ ਜੀ ਦਾ ਮੁੱਢਲਾ ਨਾਮ ਸੀ?
ਸ੍ਰੀ ਗੁਰੂ ਨਾਨਕ ਦੇਵ ਜੀ ਦੀ ਕਿਹੜੀ ਬਾਣੀ ਚੰਨ ਦੀਆਂ ਤਰੀਕਾਂ ਨਾਲ ਸੰਬੰਧਿਤ ਹੈ?
ਬੰਦੀਛੋੜ ਕਿਸ ਗੁਰੂ ਸਾਹਿਬ ਜੀ ਨੂੰ ਕਿਹਾ ਜਾਂਦਾ ਹੈ?
ਸ੍ਰੀ ਗੁਰੂ ਨਾਨਕ ਦੇਵ ਜੀ ਦੇ ਮਾਤਾ ਜੀ ਦਾ ਕੀ ਨਾਮ ਸੀ?