#ਰਾਮਦਾਸ-ਜੀ ਟੈਗ ਕਰੋ

Q. ਅੰਮ੍ਰਿਤਸਰ ਸ਼ਹਿਰ ਕਿਸ ਗੁਰੂ ਸਾਹਿਬ ਜੀ ਨੇ ਵਸਾਇਆ?

(A) ਸ੍ਰੀ ਗੁਰੂ ਨਾਨਕ ਦੇਵ ਜੀ
(B) ਸ੍ਰੀ ਗੁਰੂ ਗੋਬਿੰਦ ਸਿੰਘ ਜੀ
(C) ਸ੍ਰੀ ਗੁਰੂ ਰਾਮਦਾਸ ਜੀ
(D) ਸ੍ਰੀ ਗੁਰੂ ਅਰਜਨ ਦੇਵ ਜੀ

Q. ਮਸੰਦ ਪ੍ਰਥਾ ਕਿਸ ਗੁਰੂ ਸਾਹਿਬ ਜੀ ਦੁਆਰਾ ਸ਼ੁਰੂ ਕੀਤੀ ਗਈ?

(A) ਸ੍ਰੀ ਗੁਰੂ ਨਾਨਕ ਦੇਵ ਜੀ
(B) ਸ੍ਰੀ ਗੁਰੂ ਗੋਬਿੰਦ ਸਿੰਘ ਜੀ
(C) ਸ੍ਰੀ ਗੁਰੂ ਰਾਮਦਾਸ ਜੀ
(D) ਸ੍ਰੀ ਗੁਰੂ ਅਰਜਨ ਦੇਵ ਜੀ

Q. ਭਾਈ ਜੇਠਾ ਜੀ ਕਿਸ ਗੁਰੂ ਸਾਹਿਬ ਜੀ ਦਾ ਮੁੱਢਲਾ ਨਾਮ ਸੀ?

(A) ਸ੍ਰੀ ਗੁਰੂ ਅੰਗਦ ਦੇਵ ਜੀ
(B) ਸ੍ਰੀ ਗੁਰੂ ਗੋਬਿੰਦ ਸਿੰਘ ਜੀ
(C) ਸ੍ਰੀ ਗੁਰੂ ਰਾਮਦਾਸ ਜੀ
(D) ਸ੍ਰੀ ਗੁਰੂ ਅਰਜਨ ਦੇਵ ਜੀ

Q. ਲਾਵਾਂ ਦੀ ਰਚਨਾ ਕਿਸ ਗੁਰੂ ਸਾਹਿਬ ਜੀ ਨੇ ਕੀਤੀ?

(A) ਸ੍ਰੀ ਗੁਰੂ ਰਾਮਦਾਸ ਜੀ
(B) ਸ੍ਰੀ ਗੁਰੂ ਗੋਬਿੰਦ ਸਿੰਘ ਜੀ
(C) ਸ੍ਰੀ ਗੁਰੂ ਅਮਰਦਾਸ ਜੀ
(D) ਸ੍ਰੀ ਗੁਰੂ ਨਾਨਕ ਦੇਵ ਜੀ