Q. ਅਕਾਲ ਤਖ਼ਤ ਸਾਹਿਬ ਦੀ ਉਸਾਰੀ ਕਿਸ ਗੁਰੂ ਸਾਹਿਬ ਜੀ ਨੇ ਕਰਵਾਈ?
Q. ਮੀਰੀ ਅਤੇ ਪੀਰੀ ਨਾਮ ਦੀਆਂ ਦੋ ਤਲਵਾਰਾਂ ਕਿਸ ਗੁਰੂ ਸਾਹਿਬ ਜੀ ਨੇ ਧਾਰਨ ਕੀਤੀਆਂ?
Q. ਬੰਦੀਛੋੜ ਕਿਸ ਗੁਰੂ ਸਾਹਿਬ ਜੀ ਨੂੰ ਕਿਹਾ ਜਾਂਦਾ ਹੈ?
Q. ਕੀਰਤਪੁਰ ਸ਼ਹਿਰ ਕਿਸ ਗੁਰੂ ਸਾਹਿਬ ਜੀ ਨੇ ਵਸਾਇਆ?
Q. ਸਿੱਖ ਧਰਮ ਦੀ ਨੀਂਹ ਕਿਸ ਗੁਰੂ ਸਾਹਿਬਾਨ ਜੀ ਦੁਆਰਾ ਰੱਖੀ ਗਈ?